1 ਅਕਤੂਬਰ ਨੂੰ ਪੰਜਾਬ ਦੀਆਂ ਯੋਗ ਮਹਿਲਾਵਾਂ ਦੇ ਫੋਨ ‘ਤੇ ਮੁੜ ਸੁਨੇਹੇ ਦੀ ਉਡੀਕ ਹੈ। ਜਾਣੋ ਇਸ ਵਾਰ ਖਾਤੇ ਵਿੱਚ ਕਿੰਨੀ ਰਕਮ ਆ ਸਕਦੀ ਹੈ।
ਪੰਜਾਬ ਦੀਆਂ ਮਹਿਲਾਵਾਂ ਨਾਲ ਜੁੜੀ ਵਿੱਤੀ ਸਹਾਇਤਾ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂ ਐਲਾਨ ਕੀਤਾ ਹੈ।
ਇੱਕ ਪ੍ਰਚਾਰ ਪ੍ਰੋਗਰਾਮ ਦੌਰਾਨ CM ਮਾਨ ਨੇ ਕਿਹਾ ਕਿ 1 ਅਕਤੂਬਰ ਨੂੰ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਮੁੜ ਰਕਮ ਭੇਜੀ ਜਾਵੇਗੀ।
ਮੁੱਖ ਮੰਤਰੀ ਮੁਤਾਬਕ ਇਸ ਵਾਰ ਵੀ ਤਿੰਨ ਮਹੀਨਿਆਂ ਦੀ ਰਕਮ ਇਕੱਠੀ ਟਰਾਂਸਫਰ ਕੀਤੀ ਜਾਵੇਗੀ।
