ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨਗਰ ਨਿਗਮ ਪਟਿਆਲਾ ਦੇ 28 ਵਾਰਡਾਂ ਵਿੱਚ ਮੁੜ ਚੋਣ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਚੋਣਾਂ 18 ਨਵੰਬਰ ਤੱਕ ਮੁਕੰਮਲ ਕੀਤੀਆਂ ਜਾਣਗੀਆਂ।